ਸਮੱਗਰੀ 'ਤੇ ਜਾਓ

ਜੀਵਨ ਲਾਲ ਮੱਟੂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਜੀਵਨ ਲਾਲ ਮੱਟੂ ਸੰਗੀਤ ਘਰਾਣਾ ਆਗਰਾ ਨਾਲ ਸੰਬੰਧਿਤ ਪ੍ਰਸਿੱਧ ਸੰਗੀਤਕਾਰ ਹੋਏ ਹਨ। ਇਨ੍ਹਾਂ ਨੇ ਲੰਮਾ ਸਮਾਂ ਲਾਹੌਰ ਰੇਡੀਓ ਸਟੇਸ਼ਨ ਵਿਚ ਸੰਗੀਤ ਵਿਭਾਗ ਦੇ ਮੁਖੀ ਦੇ ਤੌਰ ਤੇ ਕੰਮ ਕੀਤਾ।