ਰਾਵੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਰਾਵੀ
ਸਰੀਰਕ ਵਿਸ਼ੇਸ਼ਤਾਵਾਂ
Mouthਚਨਾਬ ਦਰਿਆ
ਲੰਬਾਈ720 km (450 mi)
Basin features
River systemIndus River System

ਰਾਵੀ ਹਿਮਾਲਿਆ ਦੇ ਨੇੜੇ ਰੋਹਤਾਂਗ ਦਰ੍ਹੇ ਵਿੱਚੋਂ ਨਿਕਲਦੀ ਹੈ। ਇਹ ਪੰਜਾਬ ਦੇ ਪੱਧਰੇ ਮੈਦਾਨਾਂ ਵਿੱਚ ਮਾਧੋਪੁਰ ਦੇ ਨੇੜਿਓ ਸ਼ਾਮਲ ਹੁੰਦੀ ਹੈ। ਇਹ ਪੰਜਾਬ ਦੇ ਉਹਨਾਂ ਪੰਜ ਦਰਿਆਵਾਂ ਵਿੱਚੋਂ ਇੱਕ ਹੈ, ਜੋ ਕਿ "ਪੰਜ" / "پنج", "ਆਬ"/"آب" (ਪੰਜ ਨਦੀਆਂ)। ਰਾਵੀ ਨੂੰ ਭਾਰਤੀ ਵੈਦਿਕ ਸੱਭਿਅਤਾ ਦੌਰਾਨ ਪਰੁਸ਼ਨੀ ਜਾਂ ਇਰਵਤੀ ਦੇ ਨਾਂ ਨਾਲ ਜਾਣਿਆ ਜਾਦਾ ਸੀ। ਇਹ ਪਾਕਿਸਤਾਨ ਵਿੱਚ ਦਾਖਲ ਹੋਣ ਤੋਂ ਪਹਿਲਾਂ ਭਾਰਤ-ਪਾਕਿ ਸਰਹੱਦ ਨਾਲ ਨਾਲ ਵਗਦਾ ਹੈ ਅਤੇ ਚਨਾਬ ਵਿੱਚ ਮਿਲ ਜਾਦਾ ਹੈ। ਇਸ ਦੀ ਕੁੱਲ ਲੰਬਾਈ 720 ਕਿਲੋਮੀਟਰ ਹੈ। ਭਾਰਤ ਅਤੇ ਪਾਕਿਸਤਾਨ ਦੇ ਇਕਰਾਰਨਾਮੇ ਮੁਤਾਬਕ ਰਾਵੀ ਦਾ ਪਾਣੀ ਭਾਰਤ ਨੂੰ ਦਿੱਤਾ ਗਿਆ ਹੈ।[2]

ਹਵਾਲੇ[ਸੋਧੋ]

  1. "Gauging Station - Data Summary". ORNL. Retrieved 2013-10-01.
  2. "Punjab: उज्ज और रावी दरिया में डेढ़ लाख क्यूसेक से अधिक पानी छोड़ा, प्रशासन ने जारी किया अलर्ट - More than 2 and half lakh cusecs of water released in Ujj and Ravi river administration issued alert". Jagran (in ਹਿੰਦੀ). Retrieved 2024-04-29.