ਅਕੋਈ ਸਾਹਿਬ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਅਕੋਈ ਸਾਹਿਬ
Akoi
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਸੰਗਰੂਰ
ਬਲਾਕਸੰਗਰੂਰ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਸੰਗਰੂਰ

'ਅਕੋਈ ਸਾਹਿਬ ਭਾਰਤੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਸੰਗਰੂਰ ਦਾ ਇੱਕ ਪਿੰਡ ਹੈ।[1] ਸੰਗਰੂਰ (ਪੰਜਾਬ) ਦੇ ਉੱਤਰ ਵਲ 4 ਕਿਲੋਮੀਟਰ ਦੀ ਦੂਰੀ ਤੇ ਇੱਕ ਪਿੰਡ ਹੈ ਜਿਸ ਵਿੱਚ ਗੁਰੂ ਹਰਗੋਬਿੰਦ ਸਾਹਿਬ ਦੀ ਯਾਦ ਵਿੱਚ ਇੱਕ ਇਤਿਹਾਸਿਕ ਗੁਰਦੁਆਰਾ ਹੈ। ਰਵਾਇਤ ਹੈ ਕਿ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਾਹਿਬ ਜੀ 1616 ਈ. ਵਿੱਚ ਆਪਣੀਆਂ ਮਾਲਵੇ ਦੀਆਂ ਯਾਤਰਾਵਾਂ ਸਮੇਂ ਇਸ ਪਿੰਡ ਆਏ ਸਨ। ਇਹ ਵੀ ਮੰਨਿਆ ਜਾਂਦਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ, ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੀ ਇੱਥੇ ਆਏ ਸਨ। ਇਕ ਹਨੂੰਮਾਨ ਜੀ ਦਾ ਮੰਦਰ ਹੈ

ਹਵਾਲੇ[ਸੋਧੋ]