ਅਦਾਕਾਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਅਦਾਕਾਰ (ਇ ਲਿੰ: ਅਦਾਕਾਰਾ, ਅੰਗਰੇਜ਼ੀ: actor- ਐਕਟਰ, ਕਈ ਵਾਰ ਇਸਤਰੀ ਲਿੰਗ ਐਕਟਰੈਸ) ਲਈ ਅਭਿਨੇਤਾ (ਇ ਲਿੰ: ਅਭਿਨੇਤਰੀ) ਸ਼ਬਦ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਅਦਾਕਾਰ ਲਈ ਪ੍ਰਾਚੀਨ ਯੂਨਾਨੀ ਲਫ਼ਜ਼ ὑποκριτής " Hypokrites " ਦਾ ਮਤਲਬ ਇੱਕ ਐਸਾ ਸ਼ਖ਼ਸ ਹੈ ਜੋ ਵਜ਼ਾਹਤ ਜਾਂ ਤਰਜਮਾਨੀ ਕਰਦਾ ਹੈ। ਯਾਨੀ ਉਹ ਪੇਸ਼ਕਾਰ ਜੋ ਕਿਸੇ ਡਰਾਮੇ ਜਾਂ ਹਾਸਰਸੀ ਪ੍ਰੋਡਕਸ਼ਨ ਵਿੱਚ ਅਭਿਨੈ ਕਰਦਾ ਹੈ ਅਤੇ ਇਸ ਗੁਣ ਸਦਕਾ ਫਿਲਮ, ਟੈਲੀਵਿਜ਼ਨ ਜਾਂ ਰੇਡਿਉ ਪ੍ਰੋਗਰਾਮਿੰਗ ਵਿੱਚ ਕੰਮ ਕਰਦਾ ਹੈ।[੧]

ਹਵਾਲੇ[ਸੋਧੋ]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png