ਅੰਡੇਮਾਨ ਅਤੇ ਨਿਕੋਬਾਰ ਟਾਪੂ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
(ਅੰਡੇਮਾਨ ਨਿਕੋਬਾਰ ਦੀਪ ਸਮੂਹ ਤੋਂ ਰੀਡਿਰੈਕਟ)
ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਭਾਰਤ ਦੇ ੭ ਕੇਂਦਰੀ ਸ਼ਾਸ਼ਤ ਪ੍ਰਦੇਸ਼ਾਂ ਵਿੱਚੋਂ ਇੱਕ ਹੈ| ਇਹ ਭਾਰਤ ਦੇ ਦੱਖਣ-ਪੂਰਬ ਵਿੱਚ ਸਥਿਤ ਦੀਪ-ਸਮੂਹ ਹਨ| ਪੋਰਟ ਬਲੇਅਰ ਇਸਦੀ ਰਾਜਧਾਨੀ ਹੈ|
ਬਾਹਰੀ ਕੜੀਆਂ [ਸੋਧ]
| ਵਿਕੀਮੀਡੀਆ ਕਾਮਨਜ਼ ’ਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਨਾਲ ਸਬੰਧਤ ਮੀਡੀਆ ਹੈ। |