ਆਸਾ ਦੀ ਵਾਰ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਆਸਾ ਦੀ ਵਾਰ (ਜਾਂ ਵਾਰ ਆਸਾ) ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦਾ ਕਲਾਮ ਹੈ ਜੋ ਸਿੱਖਾਂ ਦੀ ਧਾਰਮਿਕ ਕਿਤਾਬ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਅਤੇ ਸਿੱਖਾਂ ਦੇ ਨਿਤਨੇਮ ਦਾ ਹਿੱਸਾ ਹੈ। ਇਹਨੂੰ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ ੨੪ ਪਉੜੀਆਂ ਅਤੇ ਕੁਝ ਸਲੋਕਾਂ ਨੂੰ ਸੰਗ੍ਰਹਿਤ ਕਰਕੇ ਗੁਰੂ ਗ੍ਰੰਥ ਸਾਹਿਬ ਵਿੱਚ ਸਵੇਰੇ ਸੁਵਖਤੇ ਦੀ ਅਰਦਾਸ ਦੇ ਤੌਰ ਸ਼ਾਮਲ ਕੀਤਾ।[੧] ਇਸ ਵਿੱਚ ਕੁਝ ਸਲੋਕ ਦੂਜੇ ਗੁਰੂ, ਗੁਰੂ ਅੰਗਦ ਦੇਵ ਜੀ ਦੇ ਵੀ ਸ਼ਾਮਲ ਕੀਤੇ ਗਏ ਹਨ ਜੋ ਪਉੜੀਆਂ ਦੇ ਥੀਮ ਤੇ ਸੰਦੇਸ਼ ਨਾਲ ਐਨ ਮੇਲ ਖਾਂਦੇ ਹਨ।

ਹਵਾਲੇ[ਸੋਧੋ]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png