ਇੱਕ ਓਅੰਕਾਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਇੱਕ ਓਅੰਕਾਰ ਯੂਨੀਕੋਡ: ੴ

(ਇੱਕ ਓਅੰਕਾਰ) ਸਿੱਖ ਦਰਸ਼ਨ ਦੀ ਨੀਂਹ ਹੈ।[੧] ਜਿਸ ਤੋਂ ਭਾਵ ਹੈ ਕਿ ਪ੍ਰਮਾਤਮਾ ਇੱਕ ਹੈ।[੨] ਇਹ ਗੁਰੂ ਨਾਨਕ ਦੇਵ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ 'ਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਇੱਕ ਓਅੰਕਾਰ ਸੰਸਕ੍ਰਿਤ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੀ ਪਹਿਲੀ ਲਾਈਨ ਵਿੱਚ ਦਰਜ ਹੈ।

ਗੁਰਬਾਣੀ[ਸੋਧੋ]

ੴ ਸਤਿਨਾਮ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਇਹ ਵੀ ਵੇਖੋ[ਸੋਧੋ]

ਹਵਾਲੇ[ਸੋਧੋ]

  1. (2012) Sikhism photpack. Fu Ltd., 10. ISBN 1-85276-769-3. 
  2. "Basic Articles". SGPC. http://sgpc.net/sikhism/sikhism1.asp. Retrieved on 12 August 2012. 


Khanda Blue wEffects.jpg ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png