ਔਰਤ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਔਰਤ
ਇਤਹਾਸ ਦੀਆਂ ਕੁਝ ਪ੍ਰਮੁੱਖ ਔਰਤਾਂ

ਔਰਤ ਇੱਕ ਮਾਦਾ ਇਨਸਾਨ ਹੈ। ਔਰਤ ਸ਼ਬਦ ਦਾ ਪ੍ਰਯੋਗ ਆਮ ਤੌਰ 'ਤੇ ਬਾਲਗ ਮਾਦਾਵਾਂ ਲਈ ਕੀਤਾ ਜਾਂਦਾ ਹੈ ਅਤੇ ਬਾਲ ਜਾਂ ਕਿਸ਼ੋਰ, ਉਮਰ ਦੀ ਮਾਦਾਵਾਂ ਲਈ ਲੜਕੀ ਸ਼ਬਦ ਦਾ ਇਸਤੇਮਾਲ ਕੀਤਾ ਜਾਂਦਾ ਹੈ। ਪਰ ਇਸ ਤੋਂ ਇਲਾਵਾ ਕਈ ਹਾਲਤਾਂ ਜਿਵੇਂ ਕਿ ਵਾਕ "ਔਰਤਾਂ ਦੇ ਹੱਕ" ਵਗੈਰਾ ਵਿੱਚ ਔਰਤ ਸ਼ਬਦ ਦਾ ਇਸਤੇਮਾਲ ਹਰ ਵਰਗ ਦੀਆਂ ਮਦਾਵਾਂ ਲਈ ਕੀਤਾ ਜਾਂਦਾ ਹੈ। ਜਵਾਨ ਅਵਸਥਾ (ਪ੍ਯੂਬਰਟੀ) ਤੋਂ ਬਾਅਦ ਔਰਤਾਂ ਆਮ ਤੌਰ 'ਤੇ ਬੱਚਿਆਂ ਨੂੰ ਜਨਮ ਦੇ ਸਕਦੀਆਂ ਹਨ, ਹਲਾਂਕਿ ਵਡੇਰੀ ਉਮਰ ਦੀਆਂ ਔਰਤਾਂ ਜਿਨਾਂ ਦਾ ਰਜੋ-ਨਿਵਿਰਤੀ (ਮੇਨਪਾਉਜ਼) ਲੰਘ ਚੁੱਕਾ ਹੈ ਅਤੇ ਕੁਝ ਮੱਧ-ਲਿੰਗਕ ਔਰਤਾਂ ਜਨਮ ਨਹੀਂ ਦੇ ਸਕਦੀਆਂ। ਇਤਿਹਾਸਿਕ ਤੌਰ 'ਤੇ ਔਰਤਾਂ ਨੇ ਕਈ ਸਮਾਜਕ ਭੂਮਿਕਾਵਾਂ ਅਪਨਾਈਆਂ ਹਨ। ਕਈ ਸਮਾਜਾਂ ਵਿੱਚ, ਬਹੁਸੰਖਿਅਕ ਔਰਤਾਂ ਨੇ ਇੱਕ ਖਾਸ ਕਿਸਮ ਦੀਆਂ ਦਿੱਖਾਂ ਜਿਵੇਂ ਕਿ ਲੰਬੇ ਵਾਲ ਰਖਣਾ, ਅਪਣਾ ਲਈਆਂ ਹਨ।[1]

ਹਵਾਲੇ[ਸੋਧੋ]

  1. Encyclopedia of Hair: A Cultural History - Page xxii, Victoria Sherrow - 2006

ਹੋਰ ਜਾਣਕਾਰੀ[ਸੋਧੋ]

  • Chafe, William H. Archived 2009-01-13 at the Wayback Machine., "The American Woman: Her Changing Social, Economic, And Political Roles, 1920–1970", Oxford University Press, 1972. ISBN 0-19-501785-4
  • Routledge international encyclopedia of women, 4 vls., ed. by Cheris Kramarae and Dale Spender, Routledge 2000
  • Women in world history: a biographical encyclopedia, 17 vls., ed. by Anne Commire, Waterford, Conn. [etc.]: Yorkin Publ. [etc.], 1999–2002

ਬਾਹਰਲੀਆਂ ਕੜੀਆਂ[ਸੋਧੋ]

History
Religion