ਕਬੱਡੀ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਕਬੱਡੀ (Kabaddi) ਕਬੱਡੀ ਇੱਕ ਖੇਲ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼ਰੀਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦਾ ਪ੍ਰਯੋਗ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤਾ ਜਾਂਦਾ ਹੈ, ਇਸ ਖੇਲ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਵਲੋਂ ਵੀ ਜਾਣਦੇ ਹਨ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png