ਕਾਨੂੰਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਕਾਨੂੰਨ ਨਿਯਮਾਂ ਦਾ ਇੱਕ ਸੰਗ੍ਰਿਹ ਹੈ। ਵਿਧਾਨਪਾਲਿਕਾ[੧] ਇਹਨਾਂ ਨਿਯਮਾਂ ਨੂੰ ਬਣਾਉਂਦੀ ਹੈ ਅਤੇ ਕਾਰਜਪਾਲਿਕਾ ਇਹਨਾਂ ਨੂੰ ਲਾਗੂ ਕਰਦੀ ਹੈ। ਨਿਆਂਪਾਲਿਕਾ ਇਹਨਾਂ ਨਿਯਮਾਂ ਨੂੰ ਤੋੜਨ ਵਾਲੇ ਨੂੰ ਸਜ਼ਾ ਦਿੰਦੀ ਹੈ। ਪਰਾਈਵੇਟ ਖੇਤਰ ਵਿਚ ਆਪਣੇ ਤੋਰ ਤੇ ਕੰਟਰੈਕਟ ਦੇ ਰੂਪ ਵਿਚ ਕਾਨੂੰਨ ਬਣਾਏ ਜਾਂਦੇ ਹਨ।

ਕਾਨੂੰਨ ਸਮਾਜ ਦੀ ਰਾਜਨੀਤੀ, ਆਰਥਿਕਤਾ ਅਤੇ ਕਦਰਾਂ ਕੀਮਤਾਂ ਨੂੰ ਪ੍ਰਭਾਵਿਤ ਕਰਦਾ ਹੈ। ਇਤਿਹਾਸਿਕ ਤੋਰ ਤੇ ਧਾਰਮਿਕ ਕਾਨੂੰਨ ਨੇ ਧਾਰਮਿਕ ਮਾਮਲਿਆਂ ਵਿਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਹੁਣ ਵੀ ਕਈ ਯਹੂਦੀ ਅਤੇ ਇਸਲਾਮੀ ਦੇਸ਼ਾਂ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਇਸਲਾਮ ਦਾ ਸ਼ਰੀਆ[੨] ਕਾਨੂੰਨ ਦੁਨੀਆ ਦਾ ਸਭ ਤੋਂ ਵੱਧ ਵਰਤੋਂ ਵਿਚ ਆਉਣ ਧਾਰਮਿਕ ਕਾਨੂੰਨ ਹੈ।

ਹਵਾਲੇ[ਸੋਧੋ]