ਕੁਰਾਨ
| ਰਿਵਾਜ਼ |
|
|
ਸ਼ਰਧਾ ਦਾ ਵਿਅਵੱਸ · ਪ੍ਰਾਥਨਾ |
|
|
ਭਾਰਤ ਵਿੱਚ ਇਸਲਾਮ |
|
|
ਕੁਰਾਨ · ਸੁੱਨ੍ਹਾ · ਹਦੀਸ |
|
| ਸੁੱਨੀ ਇਸਲਾਮ · ਸ਼ਿਆ ਇਸਲਾਮ | |
|
ਸਿੱਖਿਆ · ਪਸੁ · ਕਲਾਵਾਂ |
|
| ਇਸਾਈ · ਜੈਨ ਯਹੂਦੀ · ਸਿੱਖ |
|
|
ਇਸਲਾਮ ਦੀ ਅਲੋਚਨਾ |
|
ਕੁਰਾਨ (ਅਰਬੀ: القرآن أو القرآن الكريم; ਅਲ-ਕੁਰਆਨ ਜਾਂ ਅਲ-ਕੁਰਆਨ ਅਲਕਰੀਮ) ਇਸਲਾਮ ਦੀ ਸਭ ਤੋਂ ਪਵਿੱਤਰ ਕਿਤਾਬ ਹੈ ਅਤੇ ਇਸਲਾਮ ਦੀ ਨੀਂਹ ਹੈ। ਮੁਸਲਮਾਨਾਂ ਦਾ ਮੰਨਣਾ ਹੈ ਕਿ ਇਸ ਅਜ਼ੀਮਤਰੀਨ ਕਿਤਾਬ ਵਿੱਚ ਅੱਲ੍ਹਾ ਦਾ ਕਲਾਮ ਹੈ[੧] ਅਤੇ ਇਸਨੂੰ ਅੱਲ੍ਹਾ ਨੇ ਜਿਬਰਾਈਲ ਫਰਿਸ਼ਤੇ ਦੁਆਰਾ ਹਜਰਤ ਮੁਹੰਮਦ ਨੂੰ ਸੁਣਾਇਆ ਸੀ; ਕਿ ਕੁਰਾਨ ਅਰਬੀ ਜ਼ਬਾਨ ਵਿੱਚ 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖ਼ਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਹੋਈ। ਇਸ ਨੂੰ ਦੁਨੀਆਂ ਭਰ ਵਿੱਚ ਅਰਬੀ ਜ਼ਬਾਨ ਵਿੱਚ ਮਿਲਦੇ ਅਰਬੀ ਸਾਹਿਤ ਦਾ ਸਰਬੋਤਮ ਨਮੂਨਾ ਮੰਨਿਆ ਜਾਂਦਾ ਹੈ।[੨][੩][੪][੫][੬] ਹਾਲਾਂਕਿ ਸ਼ੁਰੂ ਵਿੱਚ ਇਸਦਾ ਪਸਾਰ ਜ਼ਬਾਨੀ ਹੋਇਆ ਪਰ 632 ਵਿੱਚ ਪੈਗੰਬਰ ਮੁਹੰਮਦ ਦੀ ਮੌਤ ਦੇ ਬਾਅਦ 633 ਵਿੱਚ ਇਸਨੂੰ ਪਹਿਲੀ ਵਾਰ ਲਿਖਿਆ ਗਿਆ ਸੀ ਅਤੇ 653 ਵਿੱਚ ਇਸਨੂੰ ਮਿਆਰੀ ਰੂਪ ਦੇ ਕੇ ਇਸ ਦੀਆਂ ਕਾਪੀਆਂ ਇਸਲਾਮੀ ਸਾਮਰਾਜ ਵਿੱਚ ਵੰਡਵਾ ਦਿੱਤੀਆਂ ਗਈਆਂ ਸਨ।
ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
|
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |