ਕੁੱਲਾ ਮੰਢਿਆਲਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਕੁੱਲਾ ਮੰਢਿਆਲਾ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ਦਾ ਪਿੰਡ ਹੈ। ਇਹ ਪ੍ਰਸਿੱਧ ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਦੇ ਪਰਿਵਾਰ ਦਾ ਵਤਨ ਦੀ ਵੰਡ ਤੋਂ ਪਹਿਲਾਂ ਵਾਲ਼ਾ ਪਿੰਡ ਹੈ।

ਬਾਹਰੀ ਲਿੰਕ[ਸੋਧੋ]