ਕੈਥੀ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਕੈਥੀ
Kaithi handwritten.jpg
ਟਾਈਪ ਅਬਜਦ
ਭਾਸ਼ਾਵਾਂ ਅੰਗਿਕਾ, ਅਵਧੀ, ਭੋਜਪੂਰੀ, ਮਾਗਾਹੀ, ਮੈਥਲੀ, ਉਰਦੂ
ISO 15924 Kthi, 317
ਦਿਸ਼ਾ Left-to-right
ਯੂਨੀਕੋਡ ਉਰਫ Kaithi
ਯੂਨੀਕੋਡ ਰੇਂਜ U+11080–U+110CF

ਕੈਥੀ ਇੱਕ ਇਤਿਹਾਸਿਕ ਲਿਪੀ ਹੈ ਜਿਸਨੂੰ ਮੱਧਕਾਲੀਨ ਭਾਰਤ ਵਿੱਚ ਖਾਸਕਰ ਉਤਰ-ਪੂਰਬ ਅਤੇ ਉੱਤਰ-ਭਾਰਤ ਵਿੱਚ ਵਿਆਪਕ ਤੌਰ ਤੇ ਪ੍ਰਯੋਗ ਕੀਤਾ ਜਾਂਦਾ ਸੀ। ਅਜੋਕੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਖੇਤਰਾਂ ਵਿੱਚ ਇਸ ਲਿਪੀ ਵਿੱਚ ਵਿਧਾਨਿਕ ਅਤੇ ਪ੍ਰਬੰਧਕੀ ਕਾਰਜ ਕੀਤੇ ਜਾਣ ਦੇ ਵੀ ਪ੍ਰਮਾਣ ਮਿਲਦੇ ਹਨ।[੧] ਇਸਨੂੰ ਕਇਥੀ ਜਾਂ ਕਾਇਸਥੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਪੁਰਾਣੇ ਉਤਰ-ਪਛਮ ਪ੍ਰਾਂਤ, ਮਿਥਿਲਾ, ਬੰਗਾਲ, ਉੜੀਸਾ ਅਤੇ ਅਯੁੱਧਿਆ ਵਿੱਚ ਇਸਦਾ ਪ੍ਰਯੋਗ ਖਾਸਕਰ ਕਾਨੂੰਨੀ, ਪ੍ਰਬੰਧਕੀ ਅਤੇ ਨਿਜੀ ਅੰਕੜਿਆਂ ਨੂੰ ਸਾਂਭਣ ਵਿੱਚ ਕੀਤਾ ਜਾਂਦਾ ਸੀ।

ਹਵਾਲੇ[ਸੋਧੋ]

  1. King, Christopher R. 1995. One Language, Two Scripts: The Hindi Movement in Nineteenth Century North India. New York: Oxford University Press.