ਕੰਪਿਊਟਰੀ ਜਾਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਕੰਪਿਊਟਰ ਨੈੱਟਵਰਕ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਇਕ ਸਾਦਾ ਕੰਪਿਊਟਰ ਨੈੱਟਵਰਕ

ਕੰਪਿਉਟਰ ਨੈੱਟਵਰਕ: ਦੋ ਜਾਂ ਦੋ ਤੋਂ ਵੱਧ ਕੰਪਿਊਟਰਾਂ ਨੂੰ ਆਪਸ ਵਿੱਚ ਜੋੜਨ ਨੂੰ ਨੈੱਟਵਰਕ ਕਿਹਾ ਜਾਂਦਾ ਹੈ। ਕੰਪਿਊਟਰ ਨੈੱਟਵਰਕ[੧], ਕੰਪਿਊਟਰਾਂ ਨੂੰ ਆਪਸ ਵਿੱਚ ਜੋੜ ਕੇ ਸੂਚਨਾਵਾਂ ਅਤੇ ਸੋਮਿਆਂ ਦੀ ਵਰਤੋਂ ਕਰਨ ਦੀ ਮੱਦਦ ਕਰਦਾ ਹੈ। ਦੁਨੀਆਂ ਭਰ ਦੇ ਸਾਰੇ ਕੰਪਿਊਟਰ ਤੇ ਨੈੱਟਵਰਕ ਮਿਲਕੇ ਜੋ ਵੱਡਾ ਨੈੱਟਵਰਕ ਬਣਾਉˆਦੇ ਹਨ, ਉਸ ਨੂੰ ਇੰਟਰਨੈਸ਼ਨਲ ਨੈੱਟਵਰਕ ਕਿਹਾ ਜਾਂਦਾ ਹੈ। ਇਸ ਨੂੰ ਸੰਖੇਪ ਵਿੱਚ ਇੰਟਰਨੈਟ ਤੇ ਕਈ ਵਾਰੀ ਨੈੱਟ ਹੀ ਕਿਹਾ ਜਾਂਦਾ ਹੈ।

ਹਵਾਲੇ[ਸੋਧੋ]

  1. Computer network definition, http://www.atis.org/glossary/definition.aspx?id=6555, retrieved on ੧੨ ਨਵੰਬਰ ੨੦੧੧