ਕੰਗਫੁਸ਼ਿਅਸ ਜਾਂ ਕੰਫਿਉਸ਼ਿਅਸ(ਚੀਨੀ: 孔子; ਪਿਨ-ਯਿਨ: Kǒng Zǐ) (551-479 ਈ.ਪੂ.) ਇੱਕ ਚੀਨੀ ਵਿਚਾਰਕ ਅਤੇ ਸਮਾਜਿਕ ਫਲਸਫ਼ਾਕਾਰ ਸੀ ਜਿਸ ਦੇ ਫਲਸਫ਼ੇ ਨੇ ਚੀਨੀ, ਕੋਰੀਆਈ, ਜਾਪਾਨੀ ਅਤੇ ਵੀਅਤਨਾਮੀ ਸੱਭਿਆਚਾਰਾਂ 'ਤੇ ਕਾਫ਼ੀ ਅਸਰ ਪਾਇਆ ਹੈ ।