ਗੁਰੂ ਅਮਰਦਾਸ ਜੀ

ਵਿਕਿਪੀਡਿਆ ਤੋਂ

(ਗੁਰੂ ਅਮਰਦਾਸ ਤੋਂ ਰੀ-ਡਿਰੈਕਟ)
ਗੁਰੂ ਅਮਰਦਾਸ ਜੀ
ਗੁਰੂ ਅਮਰਦਾਸ ਜੀ

ਗੁਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਸਨ। ਗੁਰੂ ਅਮਰਦਾਸ ਜੀ ਦਾ ਜਨਮ 5 ਮਈ ਸੰਨ1479 ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਤੇਜਭਾਨ ਜੀ ਅਤੇ ਮਾਤਾ ਸੁਲੱਖਣੀ ਜੀ ਸਨ।