ਗੁਰੂ ਅਮਰਦਾਸ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
(ਗੁਰੂ ਅਮਰਦਾਸ ਜੀ ਤੋਂ ਰੀਡਿਰੈਕਟ)
ਗੁਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਸਨ। ਗੁਰੂ ਅਮਰਦਾਸ ਜੀ ਦਾ ਜਨਮ ਬਾਸਰਕੇ , ਜਿਲਾ ਅੰਮ੍ਰਿਤਸਰ ਵਿਖੇ, 5 ਮਈ ਸੰਨ 1479 ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਤੇਜਭਾਨ ਜੀ ਅਤੇ ਮਾਤਾ ਸੁਲੱਖਣੀ ਜੀ ਸਨ। ਗੁਰੂ ਅਮਰਦਾਸ ਜੀ ਨੇ 1 ਸਤੰਬਰ 1574 ਨੂੰ ਗੁਰੂ ਰਾਮਦਾਸ ਜੀ ਨੂੰ ਗੁਰੂ ਗੱਦੀ ਸੌਂਪੀ, ਅਤੇ ਇਸ ਤੋਂ ਬਾਅਦ ਆਪ ਜੋਤੀ ਜੋਤ ਸਮਾ ਗਏ।
ਬਾਹਰੀ ਕੜੀ [ਸੋਧ]
ਪਰਬਤ ਮੇਰਾਂ ਜੀਵਂਿ ਗੁਰੂ ਅਮਰ ਦਾਸ ਜੀ ਕ੍ਰਿਤ ਪ੍ਰੋ ਸਾਹਿਬ ਸਿੰਘ
|
|||||||||||||||||
| ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
