ਗੁਰੂ ਤੇਗ ਬਹਾਦਰ ਪਬਲਿਕ ਸਕੂਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਗੁਰੂ ਤੇਗ ਬਹਾਦਰ ਪਬਲਿਕ ਸਕੂਲ,ਭਾਰਤ ਦੇ ਪੰਜਾਬ, ਰਾਜ ਦੇ ਪਟਿਆਲਾ ਸ਼ਹਿਰ ਵਿੱਚਇੱਕ ਉੱਚ-ਸੈਕੰਡਰੀ ਸਹਿ-ਸਿੱਖਿਆ ਪ੍ਰਾਈਵੇਟ ਸਕੂਲ ਹੈ। ਸਕੂਲ ਦੀ ਸਥਾਪਨਾ 1990 ਵਿੱਚ ਕੀਤੀ ਗਈ ਸੀ ਅਤੇ ਇਹ ਭਾਰਤ ਦੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨਾਲ ਮਾਨਤਾ ਪ੍ਰਾਪਤ ਹੈ।

ਹਵਾਲੇ[ਸੋਧੋ]