ਗੁਰੂ ਹਰਿਗੋਬਿੰਦ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
(ਗੁਰੂ ਹਰਗੋਬਿੰਦ ਤੋਂ ਰੀਡਿਰੈਕਟ)
|
|
ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲੀ ਲਿਖਤ ਹਟਾਉਣਯੋਗ ਹੈ। |
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿਖਾਂ ਦੇ ਛੇਵੇਂ ਗੁਰੂ ਸਨ ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।
|
|||||||||||||||||
| ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |