ਗੁਲਮੋਹਰ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਗੁਲਮੋਹਰ (ਡੇਲੋਨਿਕਸ ਰਿਜੀਆ) ਗੁਲਮੋਹਰ ਦਾ ਰੁੱਖ ਦਰਮਿਆਨੇ ਤੋਂ ਵੱਡੇ ਆਕਾਰ ਵਾਲਾ ਹੁੰਦਾ ਹੈ । ਇਸ ਦੀਆਂ ਟਹਿਣੀਆ ਵਿਰਲੀਆ ਪਰ ਸੋਹਣਾ ਛਤਰੀਨੁਮਾ ਛਤਰ ਬਣਾਉਦੀਆਂ ਹਨ। ਗੁਲਮੋਹਰ ਨੂੰ ਫੁੱਲ ਅਕਸਰ ਅਪ੍ਰੈਲ ਤੋਂ ਜੂਨ ਤੱਕ ਲਗਦੇ ਹਨ । ਕਈ ਵਾਰੀ ਬਰਸਾਤ ਤੋ ਬਾਅਦ ਫੁੱਲ ਲਗਦੇ ਹਨ । ਅੱਗ ਵਰਗੇ ਲਾਲ ਤੋ ਕਿਰਮਚੀ ਲਾਲ ਨਿਰੰਗੀ ਜਿਹੇ ਰੰਗ ਡੇ ਹੁੰਦੇ ਹਨ ।


Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png