ਗੁੱਜਰ (ਪਿੰਡ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਗੁੱਜਰ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫਿਰੋਜ਼ਪੁਰ

ਗੁੱਜਰ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 430 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀਜਨਗਣਨਾ ਅਨੁਸਾਰ 1100ਹੈ। ਇਸ ਪਿੰਡ ਦੇਨੇੜੇ ਦਾਡਾਕਘਰ ਮੁਮਾਰਾ 6 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151203 ਹੈ।ਇਹ ਪਿੰਡ ਮੁਕਤਸਰ ਫਿਰੋਜ਼ਪੁਰ ਸੜਕ ਤੋਂ 3 ਕਿਲੋਮੀਟਰ ਦੀ ਦੂਰੀ ਤੇਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਕੋਹਰ ਸਿੰਘ ਵਾਲਾ 3 ਕਿਲੋਮੀਟਰ ਦੂਰ ਹੈ।

ਹਵਾਲੇ[ਸੋਧੋ]