ਗੋਆ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਗੋਆ ਦਾ ਨਕਸ਼ਾ
Chapora River boat

ਗੋਆ (ਕੋਂਕਣੀ: गोंय), ਖੇਤਰਫ਼ਲ ਦੇ ਹਿਸਾਬ ਨਾਲ ਭਾਰਤ ਦਾ ਸਭ ਤੋਂ ਛੋਟਾ ਅਤੇ ਜਨਸੰਖਿਆ ਦੇ ਹਿਸਾਬ ਨਾਲ ਚੌਥਾ ਸਭ ਤੋਂ ਛੋਟਾ ਰਾਜ ਹੈ। ਪੂਰੀ ਦੁਨੀਆਂ ਵਿੱਚ ਗੋਆ ਆਪਣੇ ਖੂਬਸੂਰਤ ਸਮੁੰਦਰ ਅਤੇ ਮਸ਼ਹੂਰ ਰਾਜਗੀਰੀ ਲਈ ਜਾਣਿਆ ਜਾਂਦਾ ਹੈ। ਗੋਆ ਪਹਿਲਾਂ ਪੁਰਤਗਾਲ ਦਾ ਇੱਕ ਉਪਨਿਵੇਸ਼ ਸੀ। ਪੁਰਤਗਾਲੀਆਂ ਨੇ ਗੋਆ 'ਤੇ ਲਗਪਗ ੪੫੦ ਸਾਲ ਤੱਕ ਸ਼ਾਸਨ ਕੀਤਾ ਅਤੇ ਦਸੰਬਰ ੧੯੬੧ ਵਿੱਚ ਭਾਰਤੀ ਪ੍ਰਸ਼ਾਸ਼ਨ ਨੂੰ ਸੌਂਪਿਆ ਗਿਆ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png