ਚਰਖਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਚਰਖਾ ਕੱਤ ਰਿਹਾ ਮਹਾਤਮਾ ਗਾਂਧੀ

ਚਰਖਾ ਹੱਥ ਨਾਲ ਚੱਲਣ ਵਾਲੀ ਲੱਕੜ ਦੀ ਬਣੀ ਇੱਕ ਦੇਸੀ ਮਸ਼ੀਨ ਹੈ ਜਿਸਦੀ ਵਰਤੋਂ ਨਾਲ ਕਪਾਹ ਦੀ ਰੂੰ ਤੋਂ ਸੂਤ ਬਣਾਇਆ ਜਾਂਦਾ ਹੈ। ਲੱਕੜ ਦੇ ਇੱਕ ਪਹੀਏ ਨਾਲ਼ ਇੱਕ ਹੱਥੀ ਲੱਗੀ ਹੁੰਦੀ ਹੈ। ਪਹੀਏ ਅਤੇ ਤੱਕਲੇ ਨੂੰ ਬੈਲਟ ਵਜੋਂ ਇੱਕ ਧਾਗੇ ਨਾਲ ਜੋੜਿਆ ਹੁੰਦਾ ਹੈ । ਇਸ ਬੈਲਟ ਨੂੰ ਮਾਹਲ ਕਹਿੰਦੇ ਹਨ। {{{1}}}