ਚੀਨ ਲੋਕ ਗਣਰਾਜ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਚੀਨ ਦਾ ਲੋਕਰਾਜੀ ਗਣਤੰਤਰ
中华人民共和国
Zhōnghuá Rénmín Gònghéguó
ਚੀਨ ਦਾ ਝੰਡਾ Coat of arms of ਚੀਨ
ਚੀਨ ਦੀ ਥਾਂ

ਚੀਨ (ਮੰਦਾਰਿਨੀ ਚੀਨੀ ਵਿਚ : 中国) ਜਾਂ ਚੀਨ ਦਾ ਲੋਕਰਾਜੀ ਗਣਤੰਤਰ (ਮੰਦਾਰਿਨੀ ਚੀਨੀ ਵਿਚ : 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ । ਲਗਭਗ 1 .3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫਤਰੀ ਬੋਲੀ ਹੈ ।

ਹਵਾਲੇ[ਸੋਧੋ]