ਛੋਟਾ ਘਲੂਘਾਰਾ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਛੋਟਾ ਘਲੂਘਾਰਾ ([tʃʰoʈɑ kə̀lːuɡɑ̀ɾɑ]) ਜੂਨ 1746 ਵਿੱਚ ਕਾਹਨੂਵਾਨ ਦੇ ਛੰਭ ਵਿੱਚ ਹੋਇਆ ਸੀ। ਇਕੋ ਦਿਨ `ਚ ਅੰਦਾਜ਼ਨ 7-8 ਹਜ਼ਾਰ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਦੂਜੇ ਘਲੂਘਾਰੇ ਸਮੇਂ ਕੀਤੇ ਵੱਡਾ ਕਤਲਾਮ ਹੋਇਆ ਸੀ ਇਸ ਲਈ ਇਸਨੂੰ ਵਖਰਾਉਣ ਦੇ ਮੰਤਵ ਨਾਲ ਇਸਨੂੰ ਛੋਟਾ ਘਲੂਘਾਰਾ ਕਿਹਾ ਜਾਣ ਲੱਗਿਆ।[੧]

ਹਵਾਲੇ[ਸੋਧੋ]

  1. According to the Punjabi-English Dictionary, eds. S. S. Joshi, Mukhtiar Singh Gill, (Patiala, India: Punjabi University Publication Bureau, 1994) the definitions of "GHALLOOGHAARAA" are as follows: "holocaust, massacre, great destruction, deluge, genocide, slaughter, (historically) the great loss of life suffered by Sikhs at the hands of their rulers, particularly on 1 May 1746 and 5 February 1762" (p. 293).
Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png