ਜਨਗਣਨਾ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਇੱਕ ਗਿਣਤੀਕਾਰ ੧੯੨੫ ਵਿੱਚ ਨੀਦਰਲੈਂਡ ਦੇ ਕਾਰਵਾਂ ਵਿੱਚ ਰਹਿੰਦੇ ਪਰਿਵਾਰ ਦੀ ਜਨਗਣਨਾ ਕਰਦਾ ਹੋਇਆ

ਜਨਗਣਨਾ ਕਿਸੇ ਵਿਸ਼ੇਸ਼ ਜਨਸੰਖਿਆ ਦੇ ਜੀਆਂ ਬਾਬਤ ਸੂਚਨਾ ਨੂੰ ਇਕੱਠਿਆਂ ਕਰਕੇ ਪੱਕੇ ਰੂਪ ਵਿੱਚ ਦਰਜ ਕਰਨ ਦੀ ਵਿਵਸਥਤ ਕਾਰਜ-ਪ੍ਰਣਾਲੀ ਨੂੰ ਕਿਹਾ ਜਾਂਦਾ ਹੈ। ਇਹ ਕਿਸੇ ਜਨਸੰਖਿਆ ਦੀ ਨੇਮਪੂਰਵਕ ਵਾਪਰਦੀ ਅਧਿਕਾਰਕ ਗਿਣਤੀ ਹੁੰਦੀ ਹੈ।[੧] ਇਸ ਸ਼ਬਦ ਦੀ ਆਮ ਵਰਤੋਂ ਰਾਸ਼ਟਰੀ ਜਨਸੰਖਿਆ ਅਤੇ ਮਕਾਨਾਂ ਦੇ ਸਬੰਧ ਵਿੱਚ ਹੁੰਦੀ ਹੈ; ਹੋਰ ਆਮ ਜਨਗਣਨਾਵਾਂ ਵਿੱਚ ਖੇਤੀਬਾੜੀ, ਵਪਾਰ ਅਤੇ ਆਵਾਜਾਈ ਸ਼ਾਮਲ ਹਨ।

ਬਾਹਰੀ ਕੜੀਆਂ[ਸੋਧੋ]

ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
  1. Sullivan, Arthur; Steven M. Sheffrin (2003). Economics: Principles in action. Upper Saddle River, New Jersey 07458: Pearson Prentice Hall, 334. ISBN 0-13-063085-3. 
Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png