ਜਰਨਲ ਮੋਹਨ ਸਿੰਘ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਅਪ੍ਰੈਲ ੧੯੪੨ ਵਿੱਚ ਕੈਪਟਨ ਮੋਹਨ ਸਿੰਘ ਦਾ ਸਵਾਗਤ ਕਰਦੇ ਹੋਏ ਮੇਜਰ ਫਿਊਜੀਵਾਰਾ

ਮੋਹਨ ਸਿੰਘ (1909–1989) ਭਾਰਤੀ ਸੈਨਾ ਦੇ ਅਧਿਕਾਰੀ ਅਤੇ ਭਾਰਤੀ ਸੁਤੰਤਰਤਾ ਦੇ ਮਹਾਂਨ ਸੈਨਾਨੀ ਸਨ। ਉਹ ਦੂਜਾ ਵਿਸ਼ਵ ਯੁੱਧ ਦੇ ਸਮੇਂ ਦੱਖਣ-ਪੂਰਬੀ ਏਸ਼ੀਆ ਵਿੱਚ ਪ੍ਰਥਮ ਭਾਰਤੀ ਰਾਸ਼ਟਰੀ ਸੈਨਾ (Indian National Army) ਸੰਘਟਿਤ ਕਰਨ ਅਤੇ ਇਸਦੀ ਅਗਵਾਈ ਕਰਨ ਲਈ ਪ੍ਰਸਿੱਧ ਹਨ। ਭਾਰਤ ਦੇ ਸੁਤੰਤਰ ਹੋਣ ’ਤੇ ਰਾਜ ਸਭਾ ਦੇ ਸਦੱਸ ਰਹੇ।

ਬਾਹਰੀ ਕੜੀਆਂ[ਸੋਧੋ]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png