ਜਰਨੈਲ ਸਿੰਘ ਭਿੰਡਰਾਂਵਾਲਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਜਰਨੈਲ ਸਿੰਘ ਭਿੰਡਰਾਂਵਾਲੇ (12

ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ| ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ| ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ| ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|