ਜੰਤੂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਜਾਨਵਰ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਜਾਨਵਰ
ਪਥਰਾਟ ਦੌਰ: Ediacaran – Recent
Animal diversity.png
ਵਿਗਿਆਨਕ ਵਰਗੀਕਰਣ
Domain: Eukaryota (ਯੁਕਾਰੀਓਟਾ)
(Unranked) ਓਪਿਸਥੋਕੋਨਟਾ
(Unranked) ਹੋਲੋਜੋਆ
(Unranked) ਫਿਲੋਜੋਆ
ਜਗਤ: ਐਨੀਮੇਲੀਆ
ਕਾਰਲ ਲਿਨਾਏਅਸ, 1758
Phyla

ਪ੍ਰਾਣੀ ਜਾਂ ਜਾਨਵਰ ਜਾਂ ਜੰਤੂ (Animalia, ਐਨੀਮੇਲੀਆ) ਜਾਂ ਮੇਟਾਜੋਆ (Metazoa) ਜਗਤ ਦੇ ਬਹੁਕੋਸ਼ਿਕੀ ਅਤੇ ਸੁਕੇਂਦਰਿਕ ਜੀਵਾਂ ਦਾ ਇੱਕ ਮੁੱਖ ਸਮੂਹ ਹੈ। ਪੈਦਾ ਹੋਣ ਦੇ ਬਾਅਦ ਜਿਵੇਂ-ਜਿਵੇਂ ਕੋਈ ਪ੍ਰਾਣੀ ਵੱਡਾ ਹੁੰਦਾ ਹੈ ਉਸਦੀ ਸਰੀਰਕ ਯੋਜਨਾ ਨਿਰਧਾਰਤ ਤੌਰ ਤੇ ਵਿਕਸਿਤ ਹੁੰਦੀ ਜਾਂਦੀ ਹੈ, ਹਾਲਾਂਕਿ ਕੁੱਝ ਪ੍ਰਾਣੀ ਜੀਵਨ ਵਿੱਚ ਅੱਗੇ ਜਾਕੇ ਰੂਪਾਂਤਰਣ (metamorphosis) ਦੀ ਪ੍ਰਕਿਰਿਆ ਵਿੱਚੀਂ ਲੰਘਦੇ ਹਨ। ਬਹੁਤੇ ਜੰਤੂ ਗਤੀਸ਼ੀਲ ਹੁੰਦੇ ਹਨ, ਅਰਥਾਤ ਆਪਣੇ ਆਪ ਅਤੇ ਆਜ਼ਾਦ ਤੌਰ ਤੇ ਚੱਲ ਫਿਰ ਸਕਦੇ ਹਨ।

ਜਿਆਦਾਤਰ ਜੰਤੂ ਪਰਪੋਸ਼ੀ ਹੀ ਹੁੰਦੇ ਹਨ, ਅਰਥਾਤ ਉਹ ਜੀਣ ਲਈ ਦੂਜੇ ਜੰਤੂਆਂ ਅਤੇ ਪੌਦਿਆਂ ਉੱਤੇ ਨਿਰਭਰ ਹੁੰਦੇ ਹਨ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png