ਜਰਮਨੀ
ਜਰਮਨੀ ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੇ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀਅਨ-ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
|
|||||