ਜੰਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਜੰਬਰ ਲਾਹੌਰ-ਮੁਲਤਾਨ ਸੜਕ ਉੱਪਰ ਭਾਈ ਫੇਰੂ ਤੋਂ ਅੱਗੇ ਛਾਂਗਾ ਮੋੜ ’ਤੇ ਪਾਕਿਸਤਾਨੀ ਪੰਜਾਬ ਦੇ ਕਸੂਰ ਜ਼ਿਲ੍ਹੇ ਦਾ ਪਿੰਡ ਹੈ। ਸੰਤਾਲੀ ਤੋਂ ਪਹਿਲਾਂ ਇਹ ਲਾਹੌਰ ਜ਼ਿਲ੍ਹੇ ਵਿੱਚ ਸੀ। ਅੱਜਕੱਲ੍ਹ ਇਸਦਾ ਜ਼ਿਲ੍ਹਾ ਹੈ। ਭਾਈ ਸੁਬੇਗ ਸਿੰਘ ਅਤੇ ਭਾਈ ਸ਼ਾਹਬਾਜ ਸਿੰਘ ਜੀ ਇਸ ਪਿੰਡ ਦੇ ਸਨ।