ਡਾ: ਐੱਸ ਪੀ ਸਿੰਘ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਡਾ: ਐੱਸ ਪੀ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਪਰਵਾਸੀ ਸਾਹਿੱਤ ਅਧਿਐਨ ਨੂੰ ਯੂਨੀਵਰਸਟੀਆਂ ਚ ਸਿਲੇਬਸ ਦਾ ਹਿੱਸਾ ਬਣਾਉਣ ਵਾਲੇ ਪੰਜਾਬੀ ਵਿਅਕਤੀ ਹਨ।