ਤੇ ਡਾਨ ਵਹਿੰਦਾ ਰਿਹਾ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਤੇ ਡਾਨ ਵਹਿੰਦਾ ਰਿਹਾ ( ਰੂਸੀ :Ти́хий Дон , ਤੀਖੀ ਡਾਨ) ਨੋਬਲ ਪੁਰਸਕਾਰ ਵਿਜੇਤਾ ਰੂਸੀ ਨਾਵਲਕਾਰ ਮਿਖ਼ਾਈਲ ਸ਼ੋਲੋਖ਼ੋਵ ਦਾ ਨਾਵਲ ਹੈ। ੧੯੬੦ ਵਿਆਂ ਵਿੱਚ ਇਸ ਵੱਡ ਅਕਾਰੀ ਨਾਵਲ ਦਾ ਪੰਜਾਬੀ ਅਨੁਵਾਦ ਚਾਰ ਭਾਗਾਂ ਵਿੱਚ ਛਪਿਆ। ਤਾਲਸਤਾਏ ਦੇ ਨਾਵਲ ਜੰਗ ਤੇ ਅਮਨ ਵਾਂਗ ਇਸ ਮਹਾਂਕਾਵਿਕ ਨਾਵਲ ਵਿੱਚ ਪਾਤਰਾਂ ਦੀ ਗਿਣਤੀ ਹੈਰਾਨ ਕਰ ਦੇਣ ਵਾਲੀ ਹੈ।[੧]

ਹਵਾਲੇ [ਸੋਧ]