ਦਸ ਦਿਨ ਜਿਨਾਂ ਨੇ ਦੁਨੀਆਂ ਹਿਲਾ ਦਿਤੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਦਸ ਦਿਨ ਜਿਨਾਂ ਨੇ ਦੁਨੀਆਂ ਹਿਲਾ ਦਿਤੀ  
1919 ਅਡੀਸ਼ਨ ਦਾ ਕਵਰ
ਲੇਖਕ ਰੀਡ, ਜਾਨ
ਮੂਲ ਸਿਰਲੇਖ Ten Days That Shook the World
ਭਾਸ਼ਾ ਅੰਗਰੇਜ਼ੀ
ਵਿਧਾ ਇਤਹਾਸਕ ਨਾਵਲ ਫਰਮਾ:No AI
ਪ੍ਰਕਾਸ਼ਨ ਤਾਰੀਖ ਮਾਰਚ 1919

ਦਸ ਦਿਨ ਜਿਨਾਂ ਨੇ ਦੁਨੀਆਂ ਹਿਲਾ ਦਿਤੀ (1919) ਅਮਰੀਕੀ ਪੱਤਰਕਾਰ, ਕਵੀ, ਅਤੇ ਸਮਾਜਵਾਦੀ ਐਕਟਿਵਿਸਟ, ਜਾਹਨ ਰੀਡ ਦੀ ਕਿਤਾਬ ਹੈ ਜਿਸ ਵਿੱਚ ਉਸ ਨੇ ਰੂਸ ਵਿੱਚ 1917 ਵਿੱਚ ਹੋਏ ਅਕਤੂਬਰ ਇਨਕਲਾਬ ਦੇ ਆਪਣੇ ਅੱਖੀਂ ਡਿਠੇ ਹਾਲ ਨੂੰ ਕਲਮਬੰਦ ਕੀਤਾ ਹੈ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png