ਦਾਰੀਓ ਫੋ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਦਾਰੀਓ ਫੋ (ਇਤਾਲਵੀ: Dario Fo; ਜਨਮ 24 ਮਾਰਚ 1926) ਇੱਕ ਇਤਾਲਵੀ ਵਿਅੰਗਕਾਰ, ਨਾਟਕਕਾਰ, ਥੀਏਟਰ ਨਿਰਦੇਸ਼ਕ, ਅਭਿਨੇਤਾ ਅਤੇ ਸੰਗੀਤਕਾਰ ਹੈ। ਇਸਨੂੰ 1997 ਵਿੱਚ ਨੋਬਲ ਸਾਹਿਤ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |