ਦਿਵਾਲੀ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਦਿਵਾਲੀ ਜਾਂ ਦਿਪਾਵਲੀ ਭਾਰਤ ਦਾ ਇੱਕ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸਾਂ ਵਿੱਚ ਮਨਾਇਆ ਜਾਂਦਾ ਹੈ। ਇਸਨੂੰ ਹਿੰਦੂ ਅਤੇ ਜੈਨ ਧਰਮ ਦੇ ਲੋਕ ਮਨਾਂਦੇ ਹਨ। ਹਿੰਦੂ ਇਸਨੂੰ ਸ੍ਰੀ ਰਾਮ ਦੀ ਦੇਸ ਨਿਕਾਲੇ ਤੋਂ ਮੁੜਨ ਦੀ ਖੁਸ਼ੀ ਵਿੱਚ ਮਨਾਂਦੇ ਹਨ। ਜੈਨ ਧਰਮ ਦੇ ਲੋਕ ਮਹਾ ਵੀਰਾ ਦੇ ਨਿਰਵਾਣ ਲਬਨ ਦੀ ਚੋਸ਼ੀ ਵਿੱਚ ਇਸਨੂੰ ਮਨਾਂਦੇ ਹਨ। ਇਹ ਤਹਿਵਾਰ ਅਕਤੂਬਰ ਅਤੇ ਨਵੰਬਰ ਦੇ ਵਸ਼ਕਾਰ ਮਨਾਇਆ ਜਾਂਦਾ ਹੈ।
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |