ਧਰਮਕੋਟ ਬੱਗਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਧਰਮਕੋਟ ਬੱਗਾ ਭਾਰਤ ਦੇ ਪੰਜਾਬ ਰਾਜ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦਾ ਇੱਕ ਪਿੰਡ ਹੈ। ਪਿੰਡ ਦਾ ਪ੍ਰਬੰਧ ਪਿੰਡ ਦੇ ਚੁਣੇ ਹੋਏ ਨੁਮਾਇੰਦੇ ਸਰਪੰਚ ਦੁਆਰਾ ਕੀਤਾ ਜਾਂਦਾ ਹੈ। ਇਹ ਤਹਿਸੀਲ ਹੈੱਡਕੁਆਰਟਰ ਬਟਾਲਾ ਤੋਂ 5 ਕਿਲੋਮੀਟਰ ਅਤੇ ਜ਼ਿਲ੍ਹਾ ਹੈੱਡਕੁਆਰਟਰ ਗੁਰਦਾਸਪੁਰ ਤੋਂ 43 ਕਿਲੋਮੀਟਰ ਦੂਰ ਸਥਿਤ ਹੈ। ਇਸ ਪਿੰਡ ਦਾ ਪਿੰਨ ਕੋਡ 143505 ਹੈ। ਪ੍ਰਭਜੋਤ ਦਾ ਜਨਮ 22 ਜਨਵਰੀ 1986 ਨੂੰ ਇਸ ਪਿੰਡ ਵਿੱਚ ਹੋਇਆ। ਉਸਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਬੜਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ। ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ, ਉਹ ਭਾਰਤੀ ਫੌਜ ਵਿੱਚ ਅਫਸਰ ਵਜੋਂ ਭਰਤੀ ਹੋ ਗਿਆ।

ਹਵਾਲੇ[ਸੋਧੋ]