ਨਕੋਦਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਨਕੋਦਰ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
ਹਲਕਾ
ਜ਼ਿਲ੍ਹਾਜਲੰਧਰ
ਵੋਟਰ1,72,431[1][dated info]
ਮੌਜੂਦਾ ਹਲਕਾ
ਬਣਨ ਦਾ ਸਮਾਂ2017
ਪਾਰਟੀਭਾਰਤੀ ਰਾਸ਼ਟਰੀ ਕਾਂਗਰਸ

ਨਕੋਦਰ ਪੰਜਾਬ ਦੀਆਂ 117 ਵਿਧਾਨਸਭਾ ਹਲਕਿਆਂ ਵਿੱਚੋਂ 31 ਨੰਬਰ ਚੌਣ ਹਲਕਾ ਹੈ।[2]

ਵਿਧਾਇਕ ਸੂਚੀ[ਸੋਧੋ]

ਸਾਲ ਨੰ ਮੈਂਬਰ ਪਾਰਟੀ
2017 31 ਗੁਰਪ੍ਰਤਾਪ ਸਿੰਘ ਵਡਾਲਾ ਸ਼੍ਰੋਮਣੀ ਅਕਾਲੀ ਦਲ
2012 31 ਗੁਰਪ੍ਰਤਾਪ ਸਿੰਘ ਵਡਾਲਾ ਸ਼੍ਰੋਮਣੀ ਅਕਾਲੀ ਦਲ
2007 34 ਅਮਰਜੀਤ ਸਿੰਘ ਸਮਰਾ ਭਾਰਤੀ ਰਾਸ਼ਟਰੀ ਕਾਂਗਰਸ
2002 35 ਅਮਰਜੀਤ ਸਿੰਘ ਸਮਰਾ ਭਾਰਤੀ ਰਾਸ਼ਟਰੀ ਕਾਂਗਰਸ
1997 35 ਅਮਰਜੀਤ ਸਿੰਘ ਸਮਰਾ ਭਾਰਤੀ ਰਾਸ਼ਟਰੀ ਕਾਂਗਰਸ
1992 35 ਉਮਰਾਓ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1987-1992 ਰਾਸ਼ਟਰਪਤੀ ਸ਼ਾਸਨ
1985 35 ਕੁਲਦੀਪ ਸਿੰਘ ਵਡਾਲਾ ਸ਼੍ਰੋਮਣੀ ਅਕਾਲੀ ਦਲ
1980 35 ਦਰਬਾਰਾ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1977 35 ਉਮਰਾਓ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1972 56 ਦਰਬਾਰਾ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1969 56 ਦਰਬਾਰਾ ਸਿੰਘ ਆਜਾਦ
1967 56 ਦਰਬਾਰਾ ਸਿੰਘ ਆਜਾਦ
1962 102 ਗੁਰਬੰਤਾ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1957 95 ਉਮਰਾਓ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1957 95 ਸੰਤ ਰਾਮ ਭਾਰਤੀ ਰਾਸ਼ਟਰੀ ਕਾਂਗਰਸ
1951 64 ਸਵਰਨ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1951 64 ਸੰਤ ਰਾਮ ਭਾਰਤੀ ਰਾਸ਼ਟਰੀ ਕਾਂਗਰਸ

ਇਹ ਵੀ ਦੇਖੋ[ਸੋਧੋ]

ਹਵਾਲੇ[ਸੋਧੋ]

  1. Chief Electoral Officer - Punjab. "Electors and Polling Stations - VS 2017" (PDF). Retrieved 24 June 2021.
  2. Chief Electoral Officer - Punjab (19 June 2006). "List of Parliamentary Constituencies and Assembly Constituencies in the State of Punjab as determined by the delimitation of Parliamentary and Assembly Constituency notification dated 19th June, 2006". Retrieved 24 June 2021.