ਨਰਾਤੇ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
|
|
ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲੀ ਲਿਖਤ ਹਟਾਉਣਯੋਗ ਹੈ। |
ਨਰਾਤੇ ਇੱਕ ਹਿੰਦੂ ਤਿਓਹਾਰ ਹੈ। ਨਰਾਤੇ (नवरात्रि) ਸੰਸਕ੍ਰਿਤ ਦਾ ਸ਼ਬਦ ਹੈ, ਜਿਸ ਦਾ ਮੱਤਲਬ ਹੁੰਦਾ ਹੈ ਨੌਂ ਰਾਤਾਂ। ਇਹ ਤਿਓਹਾਰ ਸਾਲ ਵਿੱਚ ਚਾਰ ਵਾਰ ਆਉਂਦਾ ਹੈ। ਚੇਤ, ਹਾੜ, ਅੱਸੂ, ਪੋਹ ਪਹਿਲੇ ਦਿਨ ਤੋਂ ਨੌਮੀ ਤੱਕ ਮਨਾਇਆ ਜਾਂਦਾ ਹੈ। ਨਰਾਤਿਆਂ ਦੀਆਂ ਨੌਂ ਰਾਤਾਂ ਵਿੱਚ ਤਿੰਨ ਦੇਵੀਆਂ ਕਾਲੀ ( ਸ਼ਿਵ ਦੀ ਪਤਨੀ, ਕਾਲ ਤੇ ਮੌਤ ਦੀ ਦੇਵੀ), ਲਕਸ਼ਮੀ (ਧਨ ਦੌਲਤ, ਖੁਸ਼ਹਾਲੀ ਅਤੇ ਸ਼ਾਂਤੀ ਦੀ ਦੇਵੀ) ਅਤੇ ਸਰਸਵਤੀ (ਸਾਹਿਤ, ਕਲਾ ਅਤੇ ਸੰਗੀਤ ਦੀ ਦੇਵੀ) ਦੇ ਅਤੇ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਹੁੰਦੀ ਹੈ ਜਿਨ੍ਹਾਂ ਨੂੰ ਨਵਦੁਰਗਾ ਕਹਿੰਦੇ ਹਨ।
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |