ਪਹਿਲੂਵਾਲਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਪਹਿਲੂ ਵਾਲਾ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 700ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1650ਹੈ। ਇਸ ਪਿੰਡ ਦੇਨੇੜੇ ਦਾਡਾਕਘਰ ਰਾਜੋਵਾਲਾ 6 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203ਹੈ।ਇਹ ਪਿੰਡ ਫ਼ਰੀਦਕੋਟਫਿਰੋਜ਼ਪੁਰ ਸੜਕ ਤੋਂ6 ਕਿਲੋਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੋਲੇਵਾਲਾ6 ਕਿਲੋਮੀਟਰ ਦੂਰ ਹੈ।

ਹਵਾਲੇ[ਸੋਧੋ]