ਇਸ ਲੇਖ ਨੂੰ ਕਿਸੇ ਸਰੋਤ ਦਾ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਇਸ ਲੇਖ ਨੂੰ ਸੁਧਾਰਨ ਵਿੱਚ ਮਦਦ ਕਰੋ। ਗੈਰ-ਸਰੋਤ ਸਮੱਗਰੀ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ ਅਤੇ ਹਟਾਈ ਜਾ ਸਕਦੀ ਹੈ। Find sources: "ਪਿਕਾਚੂ ਵਾਇਰਸ" – news · newspapers · books · scholar · JSTOR (Learn how and when to remove this template message) |
ਪਿਕਾਚੂ ਵਾਇਰਸ (ਜਾਂ ਪੋਕੀ ਵਾਇਰਸ ਵੀ ਕਿਹਾ ਜਾਂਦਾ ਹੈ) ਇੱਕ ਕੰਪਿਊਟਰ ਵਾਇਰਸ ਹੈ। ਇਸ ਵਾਇਰਸ ਵਿੱਚ ਪੋਕੀਮੌਨ ਲੜੀ ਦੇ ਪਿਕਾਚੂ ਦੀ ਵਰਤੋਂ ਕੀਤੀ ਗਈ ਹੈ। ਇਹ ਵਾਇਰਸ ਇੱਕ ਈਮੇਲ ਦੇ ਰੂਪ ਵਿੱਚ ਆਉਂਦਾ ਹੈ ਜਿਸਦਾ ਸਿਰਲੇਖ "ਪਿਕਾਚੂ ਪੋਕੀਮੌਨ" ਹੁੰਦਾ ਹੈ।
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |