ਫਤਹਿਗੜ੍ਹ ਸਾਹਿਬ ਜ਼ਿਲਾ

ਵਿਕਿਪੀਡਿਆ ਤੋਂ
ਜੰਪ ਕਰੋ: ਨੇਵੀਗੇਸ਼ਨ, ਖੋਜ
ਪੰਜਾਬ ਰਾਜ ਦੇ ਜਿਲੇ

ਫਤਹਿਗੜ੍ਹ ਸਾਹਿਬ ਜ਼ਿਲਾ ਪੰਜਾਬ ਦਾ ਇੱਕ ਜ਼ਿਲਾ ਹੈ। ਇਸ ਦੀ ਤਹਿਸੀਲ ਫਤਹਿਗੜ੍ਹ ਸਾਹਿਬ ਹੈ। ਫਤਹਿਗੜ੍ਹ ਸਾਹਿਬ ਨੂੰ 13 ਅਪਰੈਲ 1992 ਨੂੰ ਜ਼ਿਲਾ ਬਣਾਇਆ ਸੀ। ਫਤਹਿਗੜ੍ਹ ਸਾਹਿਬ ਜ਼ਿਲੇ ਦਾ ਨਾਮ ਫਤਹਿਗੜ੍ਹ ਸਾਹਿਬ ਸ਼ਹਿਰ ਦੇ ਨਾਂ ਤੇ ਹੀ ਰੱਖਿਆ ਗਿਆ ਹੈ। ਫਤਹਿਗੜ੍ਹ ਸਾਹਿਬ ਸ਼ਹਿਰ ਦਾ ਨਾਂ ਸਾਹਿਬਜਾਦਾ ਫਤਹਿ ਸਿੰਘ ਦੇ ਨਾਂ ਤੇ ਰੱਖਿਆ ਗਿਆ ਸੀ।

ਨਿੱਜੀ ਟੂਲ
ਨਾਂ-ਥਾਂ:

ਬਦਲ
ਕਾਰਵਾਈ
ਨੇਵੀਗੇਸ਼ਨ
ਟੂਲਬਾਕਸ
ਹੋਰ ਭਾਸ਼ਾਵਾਂ ਵਿੱਚ