ਫਿੱਡੇ ਖ਼ੁਰਦ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਫਿੱਡੇ ਖ਼ੁਰਦ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫ਼ਰੀਦਕੋਟ

ਫਿੱਡੇ ਖ਼ੁਰਦ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਫਿੱਡੇ ਖੁਰਦ[ਸੋਧੋ]

ਪਿੰਡ ਫਿੱਡੇ ਖੁਰਦ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 375 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1050 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਕੰਮੇਆਣਾ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਮੁਕਤਸਰ ਕੋਟਕਪੂਰਾ ਸੜਕ ਤੋਂ 8 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 3 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ[ਸੋਧੋ]