ਫੁਲਕਾਰੀ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਪਟਿਆਲੇ ਦੀ ਫੁਲਕਾਰੀ

ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ।[੧][੨]ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ।


ਉਪਯੋਗ[ਸੋਧੋ]

ਇਹਨਾਂ ਦਾ ਉਪਯੋਗ ਪੰਜਾਬੀ ਕੁੜੀਆਂ ਦੁਆਰਾ ਵਿਆਹ ਅਤੇ ਤਿਉਹਾਰਾਂ ਦੇ ਮੌਕੇ ਉੱਤੇ ਕੀਤਾ ਜਾਂਦਾ ਹੈ।

ਲੋਕ ਗੀਤਾਂ ਵਿੱਚ ਫੁਲਕਾਰੀ[ਸੋਧੋ]

ਵੀਰ ਮੇਰੇ ਨੇ ਕੁੜਤੀ ਭੇਜੀ, ਭਾਬੋ ਨੇ ਫੁਲਕਾਰੀ,
ਨੀਂ ਜੁੱਗ-ਜੁੱਗ ਜੀ ਭਾਬੋ, ਲੱਗੇ ਵੀਰ ਤੋਂ ਪਿਆਰੀ।

ਇੱਕ ਹੋਰ

ਮੈਨੂੰ ਤਾਂ ਕਹਿੰਦਾ ਕੱਢਣ ਨੀਂ ਜਾਣਦੀ, ਕੱਤਣ ਨੀਂ ਜਾਣਦੀ।
ਮੈਂ ਕੱਢ ਲਈ ਫੁਲਕਾਰੀ, ਵੇ ਜਦ ਮੈਂ ਉੱਤੇ ਲਈ
ਤੈਂ ਹੂੰਗਰ ਕਿਉਂ ਮਾਰੀ।

ਹਵਾਲੇ[ਸੋਧੋ]

ਬਾਹਰੀ ਕੜੀਆਂ[ਸੋਧੋ]