ਬਠਿੰਡਾ ਜ਼ਿਲ੍ਹਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਬਠਿੰਡਾ
ਪੰਜਾਬ ਦਾ ਜ਼ਿਲ੍ਹਾ
ਬਠਿੰਡੇ ਦਾ ਕਿਲ੍ਹਾ
ਬਠਿੰਡੇ ਦਾ ਕਿਲ੍ਹਾ
ਬਠਿੰਡਾ ਜ਼ਿਲ੍ਹਾ
ਬਠਿੰਡਾ ਜ਼ਿਲ੍ਹਾ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਬਠਿੰਡਾ
ਆਬਾਦੀ
 (2011)[1]
 • ਕੁੱਲ13,88,525
ਵਸਨੀਕੀ ਨਾਂਬਠਿੰਡੇ ਵਾਲੇ
ਭਾਸ਼ਾ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਪਿੰਨ ਕੋਡ
143-001
ਟੈਲੀਫੋਨ ਕੋਡ91 164 XXX XXXX
ਵਾਹਨ ਰਜਿਸਟ੍ਰੇਸ਼ਨPB-03
ਵੈੱਬਸਾਈਟbathinda.nic.in

ਬਠਿੰਡਾ ਜ਼ਿਲ੍ਹਾ ਪੰਜਾਬ ਦਾ ਇੱਕ ਜ਼ਿਲ੍ਹਾ ਹੈ।[2] ਇਹ ਮਾਲਵਾ ਖੇਤਰ ਵਿੱਚ ਆਉਂਦਾ ਹੈ। ਇਸ ਦਾ ਖੇਤਰਫ਼ਲ 3,385 ਵਰਗ ਕਿਲੋਮੀਟਰ ਹੈ। ਇਸ ਦੇ ਨਾਲ ਉੱਤਰ ਵਿੱਚ ਮੋਗਾ ਜ਼ਿਲ੍ਹਾ ਅਤੇ ਫ਼ਰੀਦਕੋਟ ਜ਼ਿਲ੍ਹਾ, ਪੱਛਮ ਵਿੱਚ ਮੁਕਤਸਰ ਜ਼ਿਲ੍ਹਾ, ਪੂਰਬ ਵਿੱਚ ਬਰਨਾਲਾ ਜ਼ਿਲ੍ਹਾ ਅਤੇ ਮਾਨਸਾ ਜ਼ਿਲ੍ਹਾ, ਭਾਰਤ, ਅਤੇ ਦੱਖਣ ਵਿੱਚ ਹਰਿਆਣਾ ਰਾਜ ਲੱਗਦਾ ਹੈ। ਇੱਥੇ ਪੰਜਾਬ ਦੀ ਸਭ ਤੋਂ ਜ਼ਿਆਦਾ ਨਰਮੇ ਦੀ ਪੈਦਾਵਾਰ ਹੁੰਦੀ ਹੈ।

ਹੋਰ ਵੇਖੋ[ਸੋਧੋ]

ਹਵਾਲੇ[ਸੋਧੋ]

  1. "Provisional Population Totals, Census of India 2011; Cities having population 1 lakh and above" (PDF). Office of the Registrar General & Census Commissioner, India. Retrieved 26 March 2012.
  2. "ਬਠਿੰਡਾ ਜ਼ਿਲ੍ਹਾ ਦੀ ਵੈੱਬਸਾਈਟ".