ਬਨਸਪਤੀ ਵਿਗਿਆਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਬਨਸਪਤੀ ਵਿਗਿਆਨ (ਅੰਗਰੇਜ਼ੀ: Botany) ਪੌਦਿਆਂ ਦੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਹ ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ।