ਬਾਈਕਾਲ ਝੀਲ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਬਾਈਕਾਲ ਝੀਲ (ਰੂਸੀ: о́зеро Байка́л) ਸੰਸਾਰ ਦੀ ਸਭ ਤੋਂ ਪੁਰਾਣੀ (2.5 ਕਰੋੜ ਸਾਲ) ਤਾਜ਼ੇ ਪਾਣੀ ਦੀ ਝੀਲ ਹੈ ਜੋ ਰੂਸ ਦੇ ਸਾਈਬੇਰੀਆ ਇਲਾਕੇ ਦੇ ਦੱਖਣ ਵਿੱਚ ਸਥਿਤ ਹੈ।[੧] ਇਹ ਦੁਨੀਆਂ ਦੀ ਸਭ ਤੋਂ ਡੂੰਘੀ (1,642 ਮੀਟਰ) ਝੀਲ ਹੈ ਜਿਸਨੇ ਧਰਤੀ ਦੇ 20% ਤਾਜ਼ੇ ਵਗਦੇ ਪਾਣੀ ਨੂੰ ਆਪਣੇ ਵਿੱਚ ਸਮਾਇਆ ਹੋਇਆ ਹੈ।[੧]
ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
|
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |