ਬਿਆਸ ਦਰਿਆ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
(ਬਿਆਸ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਬਿਆਸ

ਬਿਆਸ ਦਰਿਆ ਹਿਮਾਚਲ ਪਰਦੇਸ਼ ਅਤੇ ਪੰਜਾਬ ਵਿੱਚ ਵਗਦੀ ਹੈ। ਇਸ ਨੂੰ ਪੁਰਾਤਨ ਭਾਰਤ ਵਿੱਚ ਅਰਜੀਕੀ/ਵੀਪਸ ਕਿਹਾ ਜਾਦਾ ਸੀ। ਬਿਆਸ ਦਰਿਆ ਨੇ ਸਿੰਕਦਰ ਮਹਾਨ ਦੇ ਰਾਜ ਦੀ ਪੂਰਬੀ ਸਰਹੱਦ 326 BC ਵਿੱਚ ਬਣਾਈ ਸੀ। ਇਹ ਦਰਿਆ ਰੋਹਤਾਂਗ ਦਰ੍ਹੇ ਤੋਂ ਸ਼ੁਰੂ ਹੁੰਦਾ ਹੈ ਅਤੇ ਭਾਰਤੀ ਪੰਜਾਬ ਦੇ ਸਤਲੁਜ ਦਰਿਆ ਵਿੱਚ ਮਿਲ ਜਾਦਾ ਹੈ। ਸਤਲੁਜ ਭਾਰਤੀ ਪੰਜਾਬ ਵਿੱਚੋਂ ਵਗਦਾ ਹੋਇਆ ਪਾਕਿਸਾਤਨ ਵਿੱਚ ਜਾ ਕੇ ਚਨਾਬ ਵਿੱਚ ਮਿਲ ਜਾਦਾ ਹੈ, ਜੋ ਕਿ ਅੰਤ ਵਿੱਚ ਸਿੱਧ ਵਿੱਚ ਮਿਲ ਜਾਦਾ ਹੈ। ਭਾਰਤ ਅਤੇ ਪਾਕਿਸਤਾਨ ਦੀ ਇਕਰਾਰਨਾਮੇ ਮੁਤਾਬਕ ਬਿਆਸ ਅਤੇ ਸਤਲੁਜ ਦਾ ਪਾਣੀ ਭਾਰਤ ਨੂੰ ਦਿੱਤਾ ਗਿਆ ਹੈ।

ਬਾਹਰੀ ਸਬੰਧ [ਸੋਧ]

Himachal Pradesh

{{{1}}}