ਬੁਲੰਦਸ਼ਹਿਰ ਲੋਕ ਸਭਾ ਹਲਕਾ

ਗੁਣਕ: 28°24′N 77°51′E / 28.4°N 77.85°E / 28.4; 77.85
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਬੁਲੰਦਸ਼ਹਿਰ ਲੋਕ ਸਭਾ ਹਲਕਾ

ਬੁਲੰਦਸ਼ਹਿਰ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਂਰਾ ਲਈ ਰਾਖਵਾਂ ਹੈ।[1]

ਸਾਂਸਦ[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਭੋਲਾ ਸਿੰਘ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਭੋਲਾ ਸਿੰਘ [2]
2009 ਸਮਾਜਵਾਦੀ ਪਾਰਟੀ ਕਮਲੇਸ਼ ਬਾਲਮਿਕੀ [3]
2004 ਭਾਰਤੀ ਜਨਤਾ ਪਾਰਟੀ ਕਲਿਆਣ ਸਿੰਘ [4]
1999 ਭਾਰਤੀ ਜਨਤਾ ਪਾਰਟੀ ਛੱਤਰਪਾਲ ਸਿੰਘ [5]
1998 ਭਾਰਤੀ ਜਨਤਾ ਪਾਰਟੀ ਛੱਤਰਪਾਲ ਸਿੰਘ [6]
1996 ਭਾਰਤੀ ਜਨਤਾ ਪਾਰਟੀ ਛੱਤਰਪਾਲ ਸਿੰਘ [7]
1991 ਭਾਰਤੀ ਜਨਤਾ ਪਾਰਟੀ ਛੱਤਰਪਾਲ ਸਿੰਘ [8]
1989 ਜਨਤਾ ਦਲ ਫਾਜ਼ਿਲਕਾ ਹੁਸੈਨ [9]
1984 ਭਾਰਤੀ ਰਾਸ਼ਟਰੀ ਕਾਂਗਰਸ ਸੁਰਿੰਦਰ ਪਾਲ ਸਿੰਘ [10]
1980 ਜਨਤਾ ਪਾਰਟੀ (ਸੈਕੁਲਰ) ਮਹਿਮੂਦ ਹਸਨ ਖਾਨ [11]
1977 ਜਨਤਾ ਪਾਰਟੀ ਬਨਾਰਸੀ ਦਾਸ [12]
1971 ਭਾਰਤੀ ਰਾਸ਼ਟਰੀ ਕਾਂਗਰਸ ਸੁਰਿੰਦਰ ਪਾਲ ਸਿੰਘ [13]
1967 ਭਾਰਤੀ ਰਾਸ਼ਟਰੀ ਕਾਂਗਰਸ ਸੁਰਿੰਦਰ ਪਾਲ ਸਿੰਘ [14]
1962 ਭਾਰਤੀ ਰਾਸ਼ਟਰੀ ਕਾਂਗਰਸ ਸੁਰਿੰਦਰ ਪਾਲ ਸਿੰਘ [15]

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


28°24′N 77°51′E / 28.4°N 77.85°E / 28.4; 77.85