ਭਗਤ ਜੈਦੇਵ ਜੀ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਭਗਤ ਜੈ ਦੇਵ ਜੀ ਦਾ ਜਨਮ 1170 ਈ. ਨੂੰ ਓਡਿਸ਼ਾ ਦੇ ਬੀਰ ਭੂਮਿ ਜਿਲੇ ਦੇ ਪਿੰਡ ਸਂਸ੍ਕ੍ਰਿਤ ਹੋਇਆ।[੧] ਇਹ ਕਨੌਜ ਨਿਵਾਸੀ ਭੋਜਦੇਵ ਬ੍ਰਾਹਮਣ ਅਤੇ ਰਮਾਦੇਵੀ ਦੇ ਪੁੱਤਰ ਸਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਭਗਤ ਬਾਣੀ ਦੇ ਰਚੈਤਾ ਵਿੱਚੋਂ ਭਗਤ ਜੈ ਦੇਵ ਜੀ ਸਭ ਤੋਂ ਵਡੇਰੀ ਉਮਰ ਦੇ ਸਨ। ਆਰੰਭ ਵਿੱਚ ਆਪ ਵੈਸ਼ਨਵ ਮਤਧਾਰੀ ਕ੍ਰਿਸ਼ਨ ਉਪਾਸਕ ਸਨ ਪਰ ਤਤਵੇਤਾ ਸਾਧੂਆਂ ਦੀ ਸੰਗਤ ਕਰ ਕੇ ਇੱਕ ਕਰਤਾਰ ਦੇ ਅੰਨਿਅ ਸੇਵਕ ਹੋ ਗਏ। ਭਗਤ ਜੈ ਦੇਵ ਦੀ ਬਾਣੀ ਅਨੁਸਾਰ ਪਰਮਾਤਮਾ ਦੀ ਪ੍ਰਾਪਤੀ ਵਿੱਚ ਦੁਨਿਆਵੀ ਅਉਗੁਣ ਜਾ ਹਉਮੈ ਰੋੜਾ ਜਾਂਦੇ ਹਨ ਅਤੇ ਇਸ ਤੋਂ ਨਵਿਰਤੀ ਦਾ ਇੱਕੋ-ਇੱਕ ਰਾਹ ਮਨ ਬਚ ਕਰਮ ਦੀ ਸ਼ੁੱਧਤਾ ਹੈ। ਬਾਣੀ: 2 ਸ਼ਬਦ ਗੂਜਰੀ ਅਤੇ ਮਾਰੂ ਰਾਗ ਵਿੱਚ।

ਆਧਾਰ [ਸੋਧ]

  1. cf.http://en.wikipedia.org/wiki/Jayadeva
Khanda Blue wEffects.jpg ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png